ਕਾਂਗਰਸ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਨੇ ਦਿੱਤਾ ਅਸਤੀਫਾ

The Fact News Punjabi
ਸਾਡੀ ਅੱਖ, ਤੁਹਾਡਾ ਪੱਖ 
ਕਾਂਗਰਸ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਨੇ ਦਿੱਤਾ ਅਸਤੀਫਾ
Jan 30th 2022, 07:53, by Narinder Jagga

ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਜਨਵਰੀ 30

ਪੰਜਾਬ 'ਚ ਚੋਣਾਂ ਕਾਰਨ ਸਿਆਸਤ ਦਿਨੋਂ -ਦਿਨ ਭਖਦੀ ਜਾ ਰਹੀ ਹੈ। ਪੰਜਾਬ ਕਾਂਗਰਸ 'ਚ ਟਿਕਟ ਦੀ ਵੰਡ ਨੂੰ ਲੈ ਕੇ ਲਗਾਤਾਰ ਬਗਾਵਤ ਵੀ ਜਾਰੀ ਹੈ।

ਇਸ ਦੇ ਦੌਰਾਨ ਅੱਜ ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਨੇ ਕਾਂਗਰਸ ਪਾਰਟੀ ਛੱਡ ਦਿੱਤੀ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ।

Facebook Page: https://www.facebook.com/factnewsnet

See videos:https://www.youtube.com/c/TheFACTNews/videos

The post ਕਾਂਗਰਸ ਦੇ ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ ਨੇ ਦਿੱਤਾ ਅਸਤੀਫਾ appeared first on The Fact News Punjabi.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

Post a Comment

Previous Post Next Post

Contact Form